25 ਨਵੰਬਰ ਤੱਕ ਸੈਨੇਟ ਚੋਣਾਂ ਦਾ ਸ਼ਡਿਊਲ ਨਾ ਆਇਆ ਤਾਂ 26 ਨੂੰ ਯੂਨੀਵਰਸਿਟੀ ਪੂਰੀ ਤਰ੍ਹਾਂ ਬੰਦ ਕਰਨ ਦਾ ਐਲਾਨ ,“ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ” ਵੱਲੋਂ 60 ਤੋਂ ਵੱਧ ਜਮਹੂਰੀ ਜਥੇਬੰਦੀਆਂ ਦੀ ਵੱਡੀ ਮੀਟਿੰਗ
ਚੰਡੀਗੜ੍ਹ — ਅੱਜ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ 60 ਤੋਂ ਵੱਧ ਜਮਹੂਰੀ, ਕਿਸਾਨ, ਵਿਦਿਆਰਥੀ ਤੇ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ…