
Chandigarh New Chief Secretary ਚੰਡੀਗੜ੍ਹ ਦੇ ਮੁੱਖ ਸਕੱਤਰ ਵਜੋਂ ਹੁਣ ਜਿੰਮੇਵਾਰੀ ਐੱਚ ਰਾਜੇਸ਼ ਪ੍ਰਸਾਦ ਕੋਲ ਹੋਵੇਗੀ ਕੁਝ ਦਿਨ ਪਹਿਲਾਂ ਚੰਡੀਗੜ੍ਹ ਦੇ ਮੁੱਖ ਸਕੱਤਰ ਰਜੀਵ ਵਰਮਾ ਦਾ ਦਿੱਲੀ ਵਿਖੇ ਤਬਾਦਲਾ ਹੋ ਗਿਆ ਸੀ ਹਾਲਾਂਕਿ ਉਹਨਾਂ ਦੀ ਗੈਰ ਮੌਜੂਦਗੀ ਦੇ ਵਿੱਚ ਮਨਦੀਪ ਸਿੰਘ ਬਰਾੜ ਨੂੰ ਚੰਡੀਗੜ੍ਹ ਦੇ ਮੁੱਖ ਸਕੱਤਰ ਦੀ ਜਿੰਮੇਦਾਰੀ ਦਿੱਤੀ ਗਈ ਸੀ।