Homeਮੁੱਖ ਮੰਤਰੀ ਨੇ ਸੱਦੀ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਨੇ ਸੱਦੀ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ byNews Tokri ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਕਤੂਬਰ ਦੁਪਹਿਰ 3 ਵਜੇ ਆਪਣੀ ਸਰਕਾਰੀ ਰਿਹਾਇਸ਼ ਤੇ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਸੱਦੀ ਹੈ ਜਿਸ ਨੂੰ ਲੈ ਕੇ ਜਾਣਕਾਰੀ ਮਿਲੀ ਹੈ ਕਿ ਅਹਿਮ ਮੁੱਦਿਆਂ ਦੇ ਉੱਤੇ ਜਿੱਥੇ ਚਰਚਾ ਹੋਵੇਗੀ ਤੇ ਵੱਡੇ ਫੈਸਲੇ ਵੀ ਪੰਜਾਬ ਦੇ ਹਿੱਤ ਵਿੱਚ ਲਏ ਜਾਣਗੇ Share this:Share Click to share on Facebook (Opens in new window) Facebook Click to share on X (Opens in new window) X Click to email a link to a friend (Opens in new window) Email Click to share on Telegram (Opens in new window) Telegram Click to share on WhatsApp (Opens in new window) WhatsApp Spread the love
ਮਾਮੂਲੀ ਨਕਦੀ ਨੂੰ ‘ਡਰੱਗ ਮਨੀ’ ਦੱਸਣ ਦੀ ਪ੍ਰਵਿਰਤੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਦੀ ਸਖ਼ਤ ਟਿੱਪਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (NDPS) ਐਕਟ ਦੇ ਮਾਮਲਿਆਂ ਵਿੱਚ ਇੱਕ ਅਹਿਮ ਟਿੱਪਣੀ ਕਰਦਿਆਂ… Share this:Share Click to share on Facebook (Opens in new window) Facebook Click to share on X (Opens in new window) X Click to email a link to a friend (Opens in new window) Email Click to share on Telegram (Opens in new window) Telegram Click to share on WhatsApp (Opens in new window) WhatsApp Spread the love
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 9 ਅਕਤੂਬਰਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ… Share this:Share Click to share on Facebook (Opens in new window) Facebook Click to share on X (Opens in new window) X Click to email a link to a friend (Opens in new window) Email Click to share on Telegram (Opens in new window) Telegram Click to share on WhatsApp (Opens in new window) WhatsApp Spread the love
ਰਾਜਵੀਰ ਜਵੰਦਾ: ਪੁਲਿਸ ਮੁਲਾਜ਼ਮ ਤੋਂ ਹਿੱਟ ਗਾਇਕ ਅਤੇ ਅਦਾਕਾਰ ਤੱਕ ਦਾ ਸਫ਼ਰ ਪੰਜਾਬੀ ਸੰਗੀਤ ਅਤੇ ਫ਼ਿਲਮ ਜਗਤ ਲਈ ਇੱਕ ਦੁਖਦਾਈ ਖ਼ਬਰ ਹੈ ਕਿ ਮਸ਼ਹੂਰ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਸਿਰਫ਼ 35 ਸਾਲ… Share this:Share Click to share on Facebook (Opens in new window) Facebook Click to share on X (Opens in new window) X Click to email a link to a friend (Opens in new window) Email Click to share on Telegram (Opens in new window) Telegram Click to share on WhatsApp (Opens in new window) WhatsApp Spread the love