Homeਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ byNews Tokri ਇੱਕ ਹੋਰ ਬੁਰੀ ਖ਼ਬਰ:- ਅੰਤਰਰਾਸ਼ਟਰੀ ਬਾਡੀਬਿਲਡਰ ਵਰਿੰਦਰ ਘੁੰਮਣ ਦੀ ਮੌਤ,ਜਾਣਕਾਰੀ ਅਨੁਸਾਰ, ਘੁੰਮਣ ਅੰਮ੍ਰਿਤਸਰ ਵਿੱਚ ਮਾਸਪੇਸ਼ੀ (ਮਸਲ) ਦਾ ਆਪਰੇਸ਼ਨ ਕਰਵਾਉਣ ਗਏ ਸਨ, ਜਿੱਥੇ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ।ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ ਵਰਿੰਦਰ ਘੁੰਮਣ। Share this:Share Click to share on Facebook (Opens in new window) Facebook Click to share on X (Opens in new window) X Click to email a link to a friend (Opens in new window) Email Click to share on Telegram (Opens in new window) Telegram Click to share on WhatsApp (Opens in new window) WhatsApp Spread the love
ਪੰਜਾਬ ਸਰਕਾਰ ਨੇ ਮਹਿਲਾ ਕ੍ਰਿਕਟਰਾਂ ਨੂੰ ਵਿਸ਼ਵ ਕੱਪ ਦੇ ਨੌਂ ਦਿਨਾਂ ਬਾਅਦ ਐਲਾਨਿਆ 1.5 ਕਰੋੜ ਰੁਪਏ ਦਾ ਇਨਾਮ ਤੋਹਫ਼ਾ ਸੂਬੇ ਦੀ ਇਤਿਹਾਸਕ ਮਹਿਲਾ ਵਿਸ਼ਵ ਕੱਪ ਜਿੱਤ ਤੋਂ ਨੌਂ ਦਿਨ ਬਾਅਦ, ਪੰਜਾਬ ਸਰਕਾਰ ਨੇ ਆਪਣੀਆਂ ਮਹਿਲਾ ਐਥਲੀਟਾਂ ਨੂੰ ਇੱਕ ਮਹੱਤਵਪੂਰਨ… Share this:Share Click to share on Facebook (Opens in new window) Facebook Click to share on X (Opens in new window) X Click to email a link to a friend (Opens in new window) Email Click to share on Telegram (Opens in new window) Telegram Click to share on WhatsApp (Opens in new window) WhatsApp Spread the love
ਰਿੰਦਾ ਦੇ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼,2.5 ਕਿਲੋਗ੍ਰਾਮ IED/RDX ਅਤੇ 1 ਰਿਮੋਟ ਕੰਟਰੋਲ ਬਰਾਮਦ ਪਾਕਿਸਤਾਨ ਦੇ ISI-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਕਾਊਂਟਰ ਇੰਟੈਲੀਜੈਂਸ ਜਲੰਧਰ ਨੇ BKI ਦੇ ਮਾਸਟਰਮਾਈਂਡ ਹਰਵਿੰਦਰ ਸਿੰਘ ਰਿੰਦਾ… Share this:Share Click to share on Facebook (Opens in new window) Facebook Click to share on X (Opens in new window) X Click to email a link to a friend (Opens in new window) Email Click to share on Telegram (Opens in new window) Telegram Click to share on WhatsApp (Opens in new window) WhatsApp Spread the love
ਰਾਜਪਾਲ ਸਿੰਘ 5.025 ਕਿਲੋਗ੍ਰਾਮ ਹੈਰੋਇਨ ਨਾਲ ਗਿਰਫਤਾਰ ਇੱਕ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ #ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ… Share this:Share Click to share on Facebook (Opens in new window) Facebook Click to share on X (Opens in new window) X Click to email a link to a friend (Opens in new window) Email Click to share on Telegram (Opens in new window) Telegram Click to share on WhatsApp (Opens in new window) WhatsApp Spread the love