ਸਪੀਕਰ, ਪੰਜਾਬ ਵਿਧਾਨ ਸਭਾ ਵੱਲੋਂ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਐਮ.ਐਲ.ਏ. ਦੁਆਰਾ “ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿਲ, 2025” ਸਬੰਧੀ ਗਠਿਤ ਪੰਜਾਬ ਵਿਧਾਨ ਸਭਾ ਦੀ ਸਿਲੈਕਟ ਕਮੇਟੀ ਦੇ ਮੈਂਬਰ ਵਜੋਂ ਦਿੱਤਾ ਗਿਆ ਅਸਤੀਫਾ ਮਿਤੀ 25.10.2025 ਨੂੰ ਮਨਜੂਰ ਕਰ ਲਿਆ ਗਿਆ ਹੈ।

