ਪੰਜਾਬ ਸਰਕਾਰ ਦੇ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਵੱਡੇ ਤੌਰ ਤੇ ਮਨਾਉਣ ਲਈ ਜਿਵੇਂ ਤਿਆਰੀਆਂ ਆਰੰਭੀਆਂ ਗਈਆਂ ਹਨ ਤਾਂ ਉਨਾਂ ਦੇ ਲਈ ਵੱਡੇ ਇੰਤਜਾਮਾਤ ਵੀ ਕੀਤੇ ਜਾ ਰਹੇ ਹਨ ਜਿਸ ਨੂੰ ਲੈ ਕੇ ਕੁੱਲ ਛੇ ਅਫਸਰਾਂ ਨੂੰ ਖਾਸ ਜਿੰਮੇਦਾਰੀਆਂ ਦਿੱਤੀਆਂ ਗਈਆਂ ਹਨ ਜਿਨਾਂ ਦੇ ਵਿੱਚੋਂ ਪੰਜ ਆਈਏਐਸ ਅਧਿਕਾਰੀ ਹਨ ਅਤੇ ਇੱਕ ਪੀਸੀਐਸ ਅਧਿਕਾਰੀ ਸ਼ਾਮਿਲ ਹੈ

